Monday, April 24, 2017

ਪੁਲਿਸ ਦੀ ਕਥਿਤ ਮਿਲੀਭੁਗਤ ਅਤੇ ਸਿਆਸੀ ਸ੍ਰਪਰਸਤੀ ਹੇਠ ਤਖ਼ਤ ਸ਼੍ਰੀ ਦਮਦਮਾ ਸਾਹਿਬ ਬਣਿਆ ਹੋਇਆ ਹੈ ਨਸ਼ਿਆਂ ਦੀ ਮੰਡੀ

ਤਲਵੰਡੀ ਸਾਬੋ, 24 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਹੁਣੇ ਹੀ ਸੱਤਾ \'ਚਾ ਆਈ ਕਾਂਗਰਸ ਦੀ ਸਰਕਾਰ ਵੱਲੋਂ ਪੰਜਾਬ ਅੰਦਰ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਹੁਣ ਪੁਲਿਸ ਪ੍ਰਸਾਸ਼ਨ ਦੀ ਕਥਿਤ ਮਿਲੀਭੁਗਤ ਅਤੇ ਕੁੱਝ ਰਾਜਨੀਤਿਕ ਆਗੂਆਂ ਦੇ ਆਸ਼ੀਰਵਾਦ ਸਦਕਾ ਠੁੱਸ ਹੁੰਦੀ ਨਜ਼ਰ ਆ ਰਹੀ ਹੈ।\r\nਕਾਂਗਰਸ ਪਾਰਟੀ ਦੇ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਵੱਲੋਂ ਪਵਿੱਤਰ ਸ਼ਹਿਰ ਐਲਾਨੇ ਹੋਏ ਤ�

Read Full Story: http://www.punjabinfoline.com/story/26991