Tuesday, April 11, 2017

ਬਾਬਾ ਬਲਜੀਤ ਸਿੰਘ ਦਾਦੂਵਾਲ ਦੇ ਤਖਤ ਸ੍ਰੀ ਦਮਦਮਾ ਸਾਹਿਬ ਧਾਰਮਿਕ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਇੱਕ ਵਾਰ ਫਿਰ ਟੇਕੇ ਗੋਡੇ

ਤਲਵੰਡੀ ਸਾਬੋ, 11 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸੇ ਦਾ ਜਨਮ ਦਿਹਾੜਾ ਵਿਸਾਖੀ ਸਮੁੱਚੀ ਮਾਨਵਤਾ ਲਈ ਇੱਕ ਮਾਰਗ ਦਰਸ਼ਕ ਦਿਹਾੜਾ ਹੈ ਕਿਉਂਕਿ ਇਸ ਦਿਨ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਵੱਖ-ਵੱਖ ਵਰਨਾਂ ਅਤੇ ਜਾਤੀਆਂ ਸਬੰਧਿਤ ਮਨੁੱਖਾਂ ਨੂੰ ਅੰਮ੍ਰਿਤ ਪਾਨ ਕਰਵਾਕੇ ਸਮਾਜ ਦੀ ਮਰ ਚੁੱਕੀ ਜ਼ਮੀਰ ਨੂੰ ਮੁੜ ਸੁਰਜੀਤ ਕੀਤਾ ਸੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਖ�

Read Full Story: http://www.punjabinfoline.com/story/26935