Saturday, April 15, 2017

ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਸਫਲ ਬਣਾਉਣ ਤੇ ਸਾਬਕਾ ਵਿਧਾਇਕ ਸਿੱਧੂ ਨੇ ਵਰਕਰਾਂ ਤੇ ਲੋਕਾਂ ਦਾ ਕੀਤਾ ਧੰਨਵਾਦ

ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਵਿਸਾਖੀ ਜੋੜ ਮੇਲੇ ਮੌਕੇ ਬੀਤੀ 13 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਈ ਡੱਲ ਸਿੰਘ ਦੀਵਾਨ ਹਾਲ ਵਿੱਚ ਕੀਤੀ ਗਈ ਰਾਜਸੀ ਰੈਲੀ ਨੂੰ ਸਫਲ ਕਰਾਰ ਦਿੰਦਿਆਂ ਉਕਤ ਰੈਲੀ ਦੇ ਇੰਚਾਰਜ ਤੇ ਹਲਕੇ ਦੇ ਸਾਬਕਾ ਵਿਧਾਇਕ ਸ੍ਰ. ਜੀਤਮਹਿੰਦਰ ਸਿੰਘ ਸਿੱਧੂ ਕੌਮੀ ਮੀਤ ਪ੍ਰਧਾਨ ਸ਼੍ਰੋ. ਅ. ਦਲ ਨੇ ਪਾਰਟੀ ਵਰਕਰਾਂ ਤੇ ਹਲਕੇ ਦੇ ਲੋਕਾਂ ਦਾ ਧੰਨਵਾਦ

Read Full Story: http://www.punjabinfoline.com/story/26948