Saturday, April 8, 2017

ਵਿਸਾਖੀ ਕਾਨਫਰੰਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ।

ਤਲਵੰਡੀ ਸਾਬੋ, ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਜੋੜ ਮੇਲੇ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਰਾਜਨੀਤਿਕ ਕਾਨਫਰੰਸਾਂ ਦੀ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਖਤ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ (ਪੁਰਾਣੇ) ਵਿੱਚ ਕੀਤੀ ਜਾ ਰਹੀ �

Read Full Story: http://www.punjabinfoline.com/story/26928