Wednesday, April 5, 2017

ਗੁਰੂ ਕਾਸ਼ੀ ਕਾਲਜ ਐਲੂਮਨੀ ਐਸੋਸੀਏਸ਼ਨ ਦੇ ਸਾਲਾਨਾ ਸਮਾਗਮ ਵਿੱਚ ਮਿਲੇ ਪੁਰਾਣੇ ਵਿਦਿਆਰਥੀਆਂ ਨੇ ਫਰੋਲੀਆਂ ਯਾਦਾਂ।

ਤਲਵੰਡੀ ਸਾਬੋ, 5 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਬੀਤੇ ਸਮੇਂ ਵਿੱਚ ਗਠਿਤ ਗੁਰੂ ਕਾਸ਼ੀ ਐਲੂਮਨੀ ਐਸੋਸੀਏਸ਼ਨ ਦੇ ਤੀਜੇ ਸਲਾਨਾ ਸਮਾਗਮ ਦੌਰਾਨ ਕਾਲਜ ਵਿੱਚ ਪੜਾਈ ਕਰ ਚੁੱਕੇ ਵੱਖ ਵੱਖ ਸ਼ੈਸਨਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਕੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜੀਆਂ ਕੀਤੀਆਂ।\r\n ਉਕਤ ਸਮਾਗਮ ਵਿੱਚ ਪ੍ਰਸਿੱਧ ਨਾ

Read Full Story: http://www.punjabinfoline.com/story/26921