Saturday, April 8, 2017

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰਨਗੇ ਵਸਾਖੀ ਸਮਾਗਮ ਦੀ ਪ੍ਰਧਾਨਗੀ

ਤਲਵੰਡੀ ਸਾਬੋ, 8 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਖੇ ਵਸਾਖੀ ਸਮਾਗਮ ਨੂੰ ਰਾਜ ਪੱਧਰ \'ਤੇ ਮਨਾਵੇਗੀ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। \r\nਅੱਜ ਇੱਥੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸ

Read Full Story: http://www.punjabinfoline.com/story/26929