Tuesday, April 25, 2017

ਸਾਬਕਾ ਵਿਧਾਇਕ ਸਿੱਧੂ ਦੇ ਨਿਰਦੇਸ਼ਾਂ ਤੇ ਅਕਾਲੀ ਅਹੁਦੇਦਾਰਾਂ ਨੇ ਮੰਡੀਆਂ ਦੇ ਦੌਰੇ ਆਰੰਭੇ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਉਪ ਮੰਡਲ ਤਲਵੰਡੀ ਸਾਬੋ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਹੋ ਰਹੀਆਂ ਨਿੱਤ ਦਿਨ ਰਿਪੋਰਟਾਂ ਤੋਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼੍ਰੋਮਣੀ ਅਕਾਲੀ ਦਲ, ਯੂਥ �

Read Full Story: http://www.punjabinfoline.com/story/26995