Sunday, April 16, 2017

ਗਿੱਦੜਬਾਹਾ ਤੋਂ ਪੱਤਰਕਾਰ ਸ਼ਿਵਰਾਜ ਰਾਜੂ ਨਾਲ ਵਾਪਰੇ ਅਣਮਨੁੱਖੀ ਵਰਤਾਰੇ ਦੀ ਦਮਦਮਾ ਸਾਹਿਬ ਪ੍ਰੈੱਸ ਕਲੱਬ ਵੱਲੋਂ ਕਰੜੀ ਨਿਖੇਧੀ

ਤਲਵੰਡੀ ਸਾਬੋ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਗਿੱਦੜਬਾਹਾ ਤੋਂ ਰੋਜਾਨਾ ਅਜੀਤ ਦੇ ਪੱਤਰਕਾਰ ਸ਼ਿਵਰਾਜ ਰਾਜੂ ਦੀ ਉੱਥੋਂ ਦੇ ਟਰੱਕ ਯੁਨੀਅਨ ਦੇ ਪ੍ਰਧਾਨ ਅਤੇ ਉਸਦੇ ਗੁੰਡਿਆਂ ਵੱਲੋਂ ਕੁੱਟਮਾਰ ਕਰਕੇ ਉਸ ਉੱਪਰ ਅਣਮਨੁੱਖੀ ਤਸ਼ੱਦਦ ਕਰਨ ਦੀ ਤਲਵੰਡੀ ਸਾਬੋ ਦੇ ਪੱਤਰਕਾਰਾਂ ਦੀ ਨੁਮਾਇੰਦਾ ਜਥੇਬੰਦੀ ਦਮਦਮਾ ਸਾਹਿਬ ਪ੍ਰੈੱਸ ਕਲੱਬ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ

Read Full Story: http://www.punjabinfoline.com/story/26956