ਤਲਵੰਡੀ ਸਾਬੋ, 27 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਭਾਗੀਵਾਂਦਰ ਦੇ ਨੇੜੇ ਬੀਤੀ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕੀ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਂੋ ਕਿ ਤਿੰਨ ਲੋਕ ਗੰਭੀਰ ਜਖਮੀ ਹੋ ਗਏ ਹਨ, ਹਾਦਸਾ ਮਾਰੂਤੀ ਸਿਲੇਰੀਓ ਗੱਡੀ ਅਤੇ ਮਹਿੰਦਰਾ ਪਿਕਅੱਪ ਡਾਲਾ ਗੱਡੀ ਦੀ ਆਪਸੀ ਟੱਕਰ ਕਾਰਨ ਹੋਇਆ ਹੈ। ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।\r\nਜਾਣ�