ਤਲਵੰਡੀ ਸਾਬੋ, 3 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਰੋੜੀ ਰੋੜ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਨਿਰਧਾਰਤ ਸਮੇਂ ਤੋਂ ਦੇਰੀ ਨਾਲ ਖੁੱਲ੍ਹਣ ਕਾਰਨ ਜਿਥੇ ਗ੍ਰਾਹਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੱਥਾਂ ਵਿੱਚ ਕੈਸ਼ ਹੋਣ ਕਾਰਣ ਲੋਕਾਂ ਨੂੰ ਕਿਸੇ ਅਣਹੋਣੀ ਦਾ ਡਰ ਵੀ ਲਗਾਤਾਰ ਬਣਿਆਂ ਰਹਿੰਦਾ ਹੈ।\r\nਅੱਜ ਸੁਭਾ ਦਸ ਵੱਜ ਕੇ ਬਾਰਾਂ ਮਿੰਟ ਤੇ ਉਕਤ ਬੈਂਕ �