Sunday, April 9, 2017

ਵਿਦੇਸ਼ ਜਾਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਆਇਆ ਸਾਹਮਣੇ

ਤਲਵੰਡੀ ਸਾਬੋ, 9 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਜਿੱਥੇ ਪਹਿਲਾਂ ਵੀ ਵਿਦੇਸ਼ ਜਾਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ ਉੱਥੇ ਤਲਵੰਡੀ ਸਾਬੋ ਪੁਲਿਸ ਵੱਲੋਂ ਵਿਦੇਸ਼ ਲਿਜਾਣ ਦੇ ਨਾਂ ਤੇ 28, 30 ਲੱਖ ਦੀ ਠੱਗੀ ਮਾਰਨ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। \r\nਇਸ ਮਾਮਲੇ ਸਬੰਧੀ ਸਥਾਨਕ ਥਾਣੇ ਦੇ ਏ ਐਸ ਆਈ ਅਮਰੀਕ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਉਹਨਾ�

Read Full Story: http://www.punjabinfoline.com/story/26933