Saturday, April 15, 2017

ਪਿੰਡ ਮਾਹੀਨੰਗਲ ਵਿੱਚ ਸ਼ਰਾਬ ਦੇ ਠੇਕੇ ਨੂੰ ਲੈ ਕੇ ਮਾਹੌਲ ਤਣਾਅ ਪੂਰਨ

ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਨਸ਼ਿਆਂ ਦੇ ਖਾਤਮੇ ਲਈ ਯਤਨ ਕੀਤੇ ਜਾਣ ਦੇ ਚਲਦਿਆਂ ਸਮੁੱਚੀ ਕਾਂਗਰਸੀ ਲੀਡਰਸ਼ਿਪ ਵੱਲੋਂ ਇੱਕ ਪਾਸੇ ਨਸ਼ਿਆਂ ਦੇ ਕਾਰੋਬਾਰੀਆਂ ਦਾ ਸਾਥ ਨਾ ਦੇਣ ਦੇ ਬਿਆਨ ਦਾਗੇ ਜਾ ਰਹੇ ਹਨ ਉੱਥੇ ਹਲਕਾ ਤਲਵੰਡੀ ਸਾਬੋ ਤੋਂ ਇੱਕ ਕਾਂਗਰਸੀ ਆਗੂ ਵੱਲੋਂ ਪਿੰਡ ਵਾਸੀਆਂ ਦੇ ਵਿਰੋਧ ਕ�

Read Full Story: http://www.punjabinfoline.com/story/26952