Wednesday, April 19, 2017

ਤਲਵੰਡੀ ਸਾਬੋ ਤੋਂ ਵਿਧਾਨ ਸਭਾ ਚੋਣਾਂ ਹਾਰੇ ਕਾਂਗਰਸੀ ਆਗੂ ਦਾ ਪੀ ਏ ਠੇਕੇਦਾਰ ਤੋਂ ਮੰਗਦੈ ਮੋਟੀ ਰਕਮ- ਪ੍ਰੋ, ਬਲਜਿੰਦਰ ਕੌਰ

ਤਲਵੰੰਡੀ ਸਾਬੋ, 19 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਹਲਕਾ ਤਲਵੰਡੀ ਸਾਬੋ ਤੋਂ ਆਪ ਵਿਧਾਇਕਾ, ਇਸਤਰੀ ਵਿੰਗ ਪੰਜਾਬ ਦੀ ਸੂਬਾ ਪ੍ਰਧਾਨ ਅਤੇ ਕਾਰਜਕਾਰਨੀ ਮੈਂਬਰ ਪ੍ਰੋ. ਬਲਜਿੰਦਰ ਕੌਰ ਨੇ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਸਮੁੱਚੇ ਪੰਜਾਬ ਵਾਸੀਆਂ ਨੂੰ ਪਾਰਦਰਸ਼ਤਾ

Read Full Story: http://www.punjabinfoline.com/story/26971