Tuesday, April 25, 2017

ਇੰਦੌਰ ਵਿਖੇ ਗੁਰਦੁਆਰਾ ਸਾਹਿਬ ਢਾਹੁਣ ਦੀ ਕਾਰਵਾਈ ਨੇ ਸਿੱਖ ਹਿਰਦੇ ਵਲੂੰਧਰੇ-ਸਰਬੱਤ ਖਾਲਸਾ ਜਥੇਦਾਰ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਨੂੰ ਉੱਥੋਂ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਢਾਹੁਣ ਦੀ ਕਾਰਵਾਈ ਨੇ ਸਿੱਖ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। ਪਹਿਲਾਂ 1984 ਵਿੱਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਤੋਪਾਂ ਟੈਕਾਂ ਨਾਲ ਗੁਰਦੁਆਰੇ ਢਾਹੇ ਸਨ ਉੱਥੇ ਹੁਣ ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਨੇ ਜੇ. ਸੀ. ਬ

Read Full Story: http://www.punjabinfoline.com/story/26996