Wednesday, April 26, 2017

ਭਰੂਣ ਹੱਤਿਆ ਸਮਾਜ ਲਈ ਇੱਕ ਵੱਡੀ ਸਮੱਸਿਆ

ਭਰੂਣ ਹੱਤਿਆ ਸਾਡੇ ਸਮਾਜ ਦੀ ਮੁੱਖ ਸਮੱਸਿਆ ਹੈ ਪ੍ਰੰਤੂ ਇਸਨੂੰ ਰੋਕਣ ਲਈ ਬਹੁਤ ਉਪਰਾਲੇ ਕੀਤੇ ਜਾਂਦੇ ਹਨ ਪ੍ਰੰਤੂ ਸਾਨੂੰ ਇਹ ਵੀ ਜਾਨਣਾ ਜ਼ਰੂਰੀ ਹੈ ਕਿ ਲੋਕ ਅਜਿਹਾ ਕਰਦੇ ਕਿਉਂ ਨੇ। ਸਾਨੂੰ ਇਸਦੇ ਕਾਰਨਾਂ ਨੂੰ ਜਾਨਣਾ ਚਾਹੀਦਾ ਹੈ ਅਤੇ ਉਹਨਾਂ ਨੂੰ ਖਤਮ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸਦੇ ਕਾਰਨਾਂ ਵਿੱਚੋਂ ਇੱਕ ਕਾਰਨ ਹੈ ਕੁੜੀਆਂ ਕੁੜੀਆਂ ਪ੍ਰਤੀ ਸਾਡੇ ਸਮਾਜ ਦੇ ਮਰਦ ਵਰਗ ਦੀਆਂ ਮ

Read Full Story: http://www.punjabinfoline.com/story/27001