Sunday, April 30, 2017

ਦਮਦਮਾ ਸਾਹਿਬ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਮੌਕੇ ਹੋਇਆ ਕਵੀ ਦਰਬਾਰ

ਤਲਵੰਡੀ ਸਾਬੋ, 30 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ੍ਰੀ ਦਮਦਮਾ ਸਾਹਿਬ ਸਾਹਿਤ ਸਭਾ (ਰਜਿ:) ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ ਜਿਸ ਵਿੱਚ ਸਭਾ ਦੇ ਮੈਂਬਰ ਸਾਹਿਤਕਾਰਾਂ ਤੋਂ ਇਲਾਵਾ ਮਹਿਮਾਨ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਦੀ ਹਾਜ਼ਰੀ ਵੀ ਉਤਸ਼ਾਹਜਨਕ ਸੀ।\r\nਪ੍ਰਧਾਨਗੀ ਮੰਡਲ ਵਿੱਚ ਬਿਰਾਜਮਾਨ ਸਭਾ ਦੇ ਸਰਪ੍ਰਸ਼ਤ ਸ. ਸੁਖਮੰਦਰ ਸਿੰਘ ਭ�

Read Full Story: http://www.punjabinfoline.com/story/27014