Wednesday, April 5, 2017

ਵਿਸਾਖੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਹੋਈ।

ਤਲਵੰਡੀ ਸਾਬੋ, 5 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਜੋੜ ਮੇਲੇ ਮੌਕੇ ਕੀਤੀਆਂ ਜਾਣ ਵਾਲੀਆਂ ਸਿਆਸੀ ਕਾਨਫਰੰਸਾਂ ਦੀ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਕੀਤੀ ਜਾਣ ਵਾਲੀ ਰਾਜਸੀ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਰਟੀ ਦੇ �

Read Full Story: http://www.punjabinfoline.com/story/26922