Wednesday, April 5, 2017

'ਆਪ' ਨੇ ਵਿਸਾਖੀ ਕਾਨਫਰੰਸ ਲਈ ਜਗ੍ਹਾ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਪੱਤਰ।

ਤਲਵੰਡੀ ਸਾਬੋ, 5 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਦਿਹਾੜੇ \'ਤੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਜੋੜ ਮੇਲੇ ਮੌਕੇ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਰਾਜਸੀ ਕਾਨਫਰੰਸਾਂ ਦੀ ਲੜੀ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਵੀ ਕਾਨਫਰੰਸ ਦੀਆਂ ਤਿਆਰੀਆਂ ਅ�

Read Full Story: http://www.punjabinfoline.com/story/26920