Tuesday, April 25, 2017

ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਮੋਹਾਲੀ ਵੱਲੋਂ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਲਗਾਈ ਜਾਗਰੂਕਤਾ ਵਰਕਸ਼ਾਪ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿਘ ਨਥੇਹਾ)- ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਮੋਹਾਲੀ ਵੱਲੋਂ ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਜੀ ਦੇ ਸਹਿਯੋਗ ਨਾਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਂ ਇੱਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੋਹਾਲੀ ਤੋਂ ਵਿਸ਼ੇਸ਼ ਤੌਰ \'ਤੇ ਪਹੁੰਚੇ ਸ੍ਰੀ ਵਿਨੇ ਗਾਂਧੀ ਨੇ ਸੰਬੋਧਨ ਕਰਦਿਆਂ

Read Full Story: http://www.punjabinfoline.com/story/26998