Friday, April 14, 2017

ਕਥਿਤ ਨਜਾਇਜ ਸਬੰਧਾਂ ਦੇ ਚਲਦਿਆਂ ਹੋਇਆ ਕਤਲ, ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਕਥਿਤ ਨਜਾਇਜ ਸਬੰਧਾਂ ਨੂੰ ਲੈ ਕੇ ਕਤਲ ਦਾ ਮਾਮਲਾ ਤਲਵੰਡੀ ਸਾਬੋ ਥਾਣੇ ਵਿਖੇ ਦਰਜ ਕੀਤਾ ਗਿਆ ਹੈ। ਦਰਜ਼ ਮਾਮਲੇ ਅਨੁਸਾਰ ਕਰਮਜੀਤ ਕੌਰ ਪਤਨੀ ਗੋਪਾਲ ਸਿੰਘ ਵਾਸੀ ਭਾਗੀਵਾਂਦਰ ਦੇ ਨਿੱਕਾ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਕੋਟਬਖਤੂ ਦੇ ਕਥਿਤ ਨਜਾਇਜ਼ ਸਬੰਧਾਂ ਦੇ ਚਲਦਿਆਂ ਕਰਮਜੀਤ ਕੌਰ ਉਕਤ ਨੇ ਆਪਣੇ ਆਸ਼ਕ ਨਾਲ ਮਿਲ ਕੇ ਆਪਣੇ

Read Full Story: http://www.punjabinfoline.com/story/26947