Monday, April 3, 2017

ਪੰਜਾਬ ਸਰਕਾਰ ਦੇ ਨਸ਼ਾ ਰੋਕੂ ਨਿਰਦੇਸ਼ਾਂ 'ਤੇ ਡੀ. ਐਸ. ਪੀ. ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੀ ਮੁਲਾਕਾਤ 'ਤੇ ਨਸ਼ੇ ਵਾਲਿਆਂ 'ਤੇ ਸ਼ਿਕੰਜਾ ਕਸਿਆ

ਤਲਵੰਡੀ ਸਾਬੋ, 3 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੇ ਨਸ਼ੇ ਨੂੰ ਰੋਕਣ ਦੀਆਂ ਸਖਤ ਹਦਾਇਤਾਂ ਨੂੰ ਲੈ ਕੇ ਡੀ. ਐਸ. ਪੀ. ਤੇ ਐਸ. ਐਚ. ਓ ਨੇ ਇਲਾਕੇ ਵਿੱਚੋਂ ਨਸ਼ਾ ਰੋਕਣ ਲਈ ਖੇਤਰ ਦੇ ਮੈਡੀਕਲ ਐਸੋਸੀਏਸ਼ਨ ਯੂਨੀਅਨ ਨਾਲ ਮੀਟਿੰਗ ਕਰਕੇ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਨਸ਼ੇ ਨੂੰ ਜੜ੍ਹੋ ਖਤਮ ਕੀਤਾ ਜਾ ਸਕੇ।\r\nਇਸ ਮੌਕੇ ਡੀ. ਐਸ. ਪੀ. ਚੰਦ ਸਿੰਘ ਤੇ ਥਾਣਾ ਮੁਖੀ ਜਗਦੀਸ਼ ਕੁਮਾਰ ਨੇ ਦੱਸਿਆ ਕ

Read Full Story: http://www.punjabinfoline.com/story/26918