Saturday, April 1, 2017

ਮਾਨ ਸੋਸ਼ਲ ਵੈਲਫੇਅਰ ਸੋਸਾਇਟੀ ਪੰਜਾਬ ਵੱਲੋਂ ਲੋੜਵੰਦ ਪਰਿਵਾਰਾਂ ਦੀ ਕੀਤੀ ਮੱਦਦ

ਤਲਵੰਡੀ ਸਾਬੋ, 1 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਅਤੀ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਮਾਲੀ ਮੱਦਦ ਦੇ ਨਾਲ ਨਾਲ ਇਲਾਜ਼ ਲਈ ਸਹਾਇਤਾ ਕਰਨ ਤੋਂ ਇਲਾਵਾ ਹੋਰ ਮੱਦਦ ਕਰਨ ਦੇ ਮਕਸਦ ਨਾਲ ਕੰਮ ਕਰ ਰਹੀ ਮਾਨ ਸੋਸ਼ਲ ਵੈਲਫੇਅਰ ਸੋਸਾਇਟੀ ਆਫ ਪੰਜਾਬ ਵੱਲੋਂ ਮਾਨਸਾ ਦੇ ਪੀੜਿਤ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਹੈ।\r\nਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪੰਜਾਬ ਪ੍ਰਧਾਨ ਸ਼�

Read Full Story: http://www.punjabinfoline.com/story/26915