Friday, April 14, 2017

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਸਨਮਾਨ

ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਕੱਲ੍ਹ ਭਾਈ ਡੱਲ ਸਿੰਘ ਦੀਵਾਨ ਹਾਲ ਵਿੱਚ ਕੀਤੀ ਗਈ ਰਾਜਸੀ ਕਾਨਫਰੰਸ ਵਿੱਚ ਸ਼ਮੂਲੀਅਤ ਕਰਨ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ

Read Full Story: http://www.punjabinfoline.com/story/26946