Wednesday, April 5, 2017

ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਅਹੁਦੇਦਾਰਾਂ ਦੀ ਮੀਟਿੰਗ ਵਿੱਚ ਵਿਸਾਖੀ ਕਾਨਫਰੰਸ ਸੰਬੰਧੀ ਹੋਈਆਂ ਵੀਚਾਰਾਂ।

ਤਲਵੰਡੀ ਸਾਬੋ, 5 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਆਗੂਆਂ ਤੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ ਇਕੱਤਰਤਾ ਸਥਾਨਕ ਭਾਈ ਡੱਲ ਸਿੰਘ ਪਾਰਕ ਵਿਖੇ ਵਿੰਗ ਦੇ ਸੂਬਾ ਮੀਤ ਪ੍ਰਧਾਨ ਬਾਬੂ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਉਕਤ ਇਕੱਤਰਤਾ ਵਿੱਚ ਵਿਸ਼ੇਸ ਤੌਰ \'ਤੇ ਨੰਬਰਦਾਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਲਹਿਰੀ ਤੇ ਟਰੱਕ ਯੂਨੀਅਨ ਤਲਵੰਡੀ ਸਾ

Read Full Story: http://www.punjabinfoline.com/story/26923