Thursday, April 6, 2017

ਗਿਆਨੀ ਇਕਬਾਲ ਸਿੰਘ ਵੱਲੋਂ ਸਾਹਿਬਜਾਦਿਆਂ ਨੂੰ ਦੇਵਤਿਆਂ ਦਾ ਅਵਤਾਰ ਦੱਸਣ ਦੀ ਸਰਬੱਤ ਖਾਲਸਾ ਜਥੇਦਾਰਾਂ ਕੀਤੀ ਨਿਖੇਧੀ।

ਤਲਵੰਡੀ ਸਾਬੋ, 6 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਵੱਲੋਂ ਬੀਤੇ ਦਿਨੀ ਤਖਤ ਸਾਹਿਬ ਤੋਂ ਕਥਾ ਦੌਰਾਨ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜਾਦਿਆਂ ਨੂੰ ਦੇਵਤਿਆਂ ਦੇ ਅਵਤਾਰ ਦੱਸੇ ਜਾਣ ਦੀ ਸਰਬੱਤ ਖਾਲਸਾ ਜਥੇਦਾਰਾਂ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।\r\n ਸਰਬੱਤ ਖਾਲਸਾ ਵੱਲੋਂ ਸ੍ਰੀ

Read Full Story: http://www.punjabinfoline.com/story/26924