ਤਲਵੰਡੀ ਸਾਬੋ,15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਏ ਜਾਂਦੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਜੋੜ ਮੇਲੇ ਦੀ ਸਮਾਪਤੀ ਤੋਂ ਪਹਿਲਾਂ ਬੀਤੀ ਰਾਤ ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਦੀ ਅਗਵਾਈ ਹੇਠਲੀ ਜਥੇਬੰਦੀ ਪੰਥਕ ਸੇਵਾ ਲਹਿਰ ਵੱਲੋਂ ਧਾਰਮਿਕ ਦੀਵਾ