Sunday, April 9, 2017

ਸਿੱਖਿਆ ਦੇ ਡਿਗਦੇ ਮਿਆਰ 'ਤੇ ਚਿੰਤਾਜਨਕ ਸੈਮੀਨਾਰ ਦਾ ਆਯੋਜਨ ਕੀਤਾ

ਤਲਵੰਡੀ ਸਾਬੋ, 9 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਕਾਲਜ ਵਿਖੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਿੱਖਿਆ ਦੇ ਨਿੱਜੀਕਰਨ ਦੇ ਵੱਖ-ਵੱਖ ਪਹਿਲੂਆਂ \'ਤੇ ਆਪਣੇ ਅਪਣੇ ਵਿਚਾਰ ਪ੍ਰਗਟ ਕਰਨ ਲਈ ਇਲਾਕਾ ਤਲਵੰਡੀ ਸਾਬੋ ਦੇ ਵੱਖ-ਵੱਖ ਜਥੇਬੰਦੀਆ ਦੇ ਨੁੰਮਾਇੰਦਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਜਿੰਨ੍ਹਾਂ ਵਿੱਚੋਂ ਪ੍ਰੋ. ਬਲਦੇਵ ਸਿੰਘ, ਡਾਕਟਰ ਸੁਸ਼ੀਲ ਕੁਮਾਰ, ਪ੍ਰਦੀਪ ਕੁ�

Read Full Story: http://www.punjabinfoline.com/story/26932