Tuesday, April 25, 2017

ਇੰਦੌਰ ਦੇ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਕਰੜੇ ਸ਼ਬਦਾਂ ਵਿੱਚ ਨਿਖੇਧੀ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਮੱਧ ਪ੍ਰਦੇਸ਼ ਦੇ ਇੰਦੌਰ ਦੇ ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਨੂੰ ਬੀਤੇ ਦਿਨ ਸਰਕਾਰ ਦੇ ਬੰਦਿਆਂ ਵੱਲੋਂ ਢਾਹੇ ਜਾਣ ਦੀ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸਨੂੰ ਨਾ ਸਹਿਣਯੋਗ ਵਰਤਾਰਾ ਕਰਾਰ

Read Full Story: http://www.punjabinfoline.com/story/27000