ਤਲਵੰਡੀ ਸਾਬੋ, 14 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਲੈ ਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬੀਤੇ 11 ਅਪ੍ਰੈਲ ਤੋਂ ਚੱਲ ਰਿਹਾ ਵਿਸਾਖੀ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵੱਲੋਂ ਖਾਲਸਾਈ ਜਾਹੋ ਜਲਾਲ ਦੇ ਨਾਲ ਮੁਹੱਲਾ ਕੱਢਣ ਦੇ ਨਾਲ ਹੀ ਸੰਪੰਨ ਹੋ ਗਿਆ। ਜੋੜ ਮੇਲੇ ਦੇ ਬਿਨਾਂ ਕਿਸੇ ਅਣਸੁਖਾਂਵੀ ਘਟਨਾ �