Thursday, April 20, 2017

ਗੁਰਮਰਿਯਾਦਾ ਅਨੁਸਾਰ ਵਿਆਹ ਬੰਧਨ 'ਚ ਬੱਝੇ ਗੁਰਸਿੱਖ ਜੋੜੇ ਨੂੰ ਆਸ਼ੀਰਵਾਦ ਦੇਣ ਪੁੱਜੇ ਸਿਮਰਨਜੀਤ ਸਿੰਘ ਮਾਨ

ਤਲਵੰਡੀ ਸਾਬੋ, 20 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨੀਂ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਧਾਰਮਿਕ ਰਹਿਤ ਮਰਿਯਾਦਾ ਤਹਿਤ ਸਾਦੇ ਤਰੀਕੇ ਨਾਲ ਵਿਆਹ ਬੰਧਨ ਵਿੱਚ ਬੱਝੇ ਗੁਰਸਿੱਖ ਜੋੜੇ ਦੇ ਵਿਆਹ ਉਪਰੰਤ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨ

Read Full Story: http://www.punjabinfoline.com/story/26979