Tuesday, April 11, 2017

ਵਿਸਾਖੀ ਮੇਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੀਤੀ ਵਰਕਰਾਂ ਨਾਲ ਮੀਟਿੰਗ

ਤਲਵੰਡੀ ਸਾਬੋ, 11 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੀ ਕਾਨਫਰੰਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਵੱਲੋਂ ਵਲੰਟੀਅਰਾਂ, ਵਰਕਰਾਂ ਅਤੇ ਪਾਰਟੀ ਦੇ ਜ਼ਿੰਮੇਵਾਰ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਕਾਨਫਰੰਸ ਨੂੰ ਸਫਲ ਕਰਨ ਲਈ ਡਿਊਟੀਆਂ ਦੀ ਵੰਡ ਕੀਤੀ ਗਈ।\r\nਇਸ ਮੌਕੇ ਮੀਡੀਆ ਨਾਲ ਗੱਲ

Read Full Story: http://www.punjabinfoline.com/story/26936