ਤਲਵੰਡੀ ਸਾਬੋ, 16 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਜਗਾ ਰਾਮ ਤੀਰਥ ਵਿਖੇ ਬਿਜਲੀ ਦੇ ਖੰਭੇ ਤੋਂ ਪੈਦਾ ਹੋਈ ਚਿੰਗਾੜੀ ਨਾਲ ਲਗਭਗ ਇੱਕ ਕਿਸਾਨ ਦੀ ਇੱਕ ਏਕੜ ਖੜ੍ਹੀ ਕਣਕ ਦੀ ਪੱਕੀ ਫਸਲ ਸੜ੍ਹ ਕੇ ਤਬਾਹ ਹੋ ਗਈ।\r\nਪੀੜਿਤ ਕਿਸਾਨ ਅਮਰੀਕ ਸਿੰਘ ਪੁੱਤਰ ਖਜਾਨ ਸਿੰਘ ਜਗਾ ਰਾਮ ਤੀਰਥ ਨੇ ਦੱਸਿਆ ਕਿ ਉਸ ਦੇ ਖੇਤ ਵਿੱਚੋਂ ਦੀ ਲੰਘਦੀਆਂ ਬਿਜਲੀ ਦੀਆਂ ਤਾਰਾਂ ਵਿੱਚੋਂ ਹੋਈ ਸਪਾਰਕਿੰਗ ਕ