Tuesday, April 11, 2017

ਬੁੱਢਾ ਦਲ ਵੱਲੋਂ ਵਿਸਾਖੀ ਜੋੜ ਮੇਲੇ ਮੌਕੇ ਧਾਰਮਿਕ ਸਮਾਗਮਾਂ ਦੀ ਲੜੀ ਸ਼ੁਰੂ।

ਤਲਵੰਡੀ ਸਾਬੋ, 11 ਅਪ੍ਰੈਲ (ਗੁਰਜੰਟ ਸਿੰਘ ਨਥੇਹਾ / ਦਵਿੰਦਰ ਸਿੰਘ ਡੀ ਸੀ)- ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਪੁੱਜਣ ਵਾਲੀਆਂ ਲੱਖਾਂ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਢੁਕਵੇਂ ਪ੍ਰਬੰਧ ਕੀਤੇ ਹਨ ਉੱਥੇ ਹੀ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਵੱ�

Read Full Story: http://www.punjabinfoline.com/story/26937