Friday, April 14, 2017

ਖਾਲਸਾ ਸਿਰਜਣਾ ਦਿਵਸ ਮੌਕੇ ਗੱਤਕਾ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 14 ਅਪ੍ਰੈਲ– (ਗੁਰਜੰਟ ਸਿੰਘ ਨਥੇਹਾ)- ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਿਰਜਣਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸੰਯੁਕਤ ਉਪਰਾਲੇ ਨਾਲ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਮੁਕਾਬਲੇ ਕਰਵਾਏ ਗਏ। ਬੁੱਢਾ ਦਲ ਨਾਲ ਸਬੰਧਤ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼੍ਰੋਮਣੀ

Read Full Story: http://www.punjabinfoline.com/story/26944