ਤਲਵੰਡੀ ਸਾਬੋ, 8 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਥੱਲੇ ਸਮੁੱਚੇ ਸਿੱਖ ਪੰਥ ਦੀਆਂ ਧਾਰਮਿਕ ਜਥੇਬੰਦੀਆਂ ਨੂੰ ਇੱਕ ਝੰਡੇ ਥੱਲੇ ਇਕੱਤਰ ਕਰਨ ਦੇ ਉਦੇਸ਼ ਨਾਲ ਕੱਢਿਆ ਜਾਣ ਵਾਲਾ ਪੰਥਕ ਏਕਤਾ ਮਾਰਚ ਅੱਜ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਉਪਰੰਤ ਰਵ