ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ: ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਪ੍ਰਧਾਨਗੀ ਹੇਠ ਤਲਵੰਡੀ ਸਾਬੋ ਵਿਖੇ ਹੋਈ ਜਿਸ ਵਿੱਚ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ, ਸੂਬਾ ਆਗੂ ਹਰਦੇਵ ਸ਼ਰਮਾ, ਜਗਤਾਰ ਸਿੰਘ ਅਤੇ ਬਲਾਕ ਤਲਵੰਡੀ ਸਾਬੋ ਪ੍ਰਧਾਨ ਗੁਰਮੇਲ ਸਿੰਘ ਘਈ ਨੇ ਵਿਸ਼ੇਸ਼ ਤੌਰ \'ਤੇ ਹਾਜ਼ਰੀ ਭਰੀ। \r\nਇਸ ਮੌ