Tuesday, April 25, 2017

ਚਾਰ ਡੱਬੇ ਹਰਿਆਣਾ ਮਾਰਕਾ ਦੇਸੀ ਸ਼ਰਾਬ ਸਮੇਤ ਦੋ ਕਾਬੂ

ਤਲਵੰਡੀ ਸਾਬੋ, 25 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਜਿਲ੍ਹੇ ਦੇ ਐੱਸ. ਐੱਸ. ਪੀ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਸਥਾਨਕ ਪੁਲਿਸ ਵੱਲੋਂ ਬੀਤੇ ਦਿਨਾਂ ਤੋਂ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਪੁਲਿਸ ਨੇ ਬੀਤੀ ਦੇਰ ਸ਼ਾਮ ਦੋ ਵਿਅਕਤੀਆਂ ਨੂੰ ਚਾਰ ਡੱਬੇ ਦੇਸੀ ਸ਼ਰਾਬ ਹਰਿਆਣਾ ਮਾਰਕਾ ਸਮੇਤ ਫੜ੍ਹਨ ਵਿੱਚ ਸਫਲਤਾ ਹਾਸਿਲ ਕੀਤੀ ਹੈ।\r\n ਤਲਵੰਡੀ ਸਾਬੋ ਪੁਲਿਸ ਵੱਲੋਂ ਦਰਜ ਮਾਮਲੇ ਅਨੁਸਾਰ ਪਿ�

Read Full Story: http://www.punjabinfoline.com/story/26997