Saturday, April 29, 2017

ਮਾਤਾ ਗੁਰਦੇਵ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਤਲਵੰਡੀ ਸਾਬੋ, 29 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਦਮਦਮਾ ਸਾਹਿਬ ਪ੍ਰੈਸ ਕਲੱਬ ਤਲਵੰਡੀ ਸਾਬੋ ਦੇ ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਜਗਜੀਤ ਸਿੰਘ ਸਿੱਧੂ ਦੇ ਮਾਤਾ ਜੀ ਬੀਬੀ ਗੁਰਦੇਵ ਕੌਰ ਜ਼ਿੰਨ੍ਹਾਂ ਦਾ ਕੁੱਝ ਦਿਨ ਪਹਿਲਾਂ ਕੈਂਸਰ ਦੀ ਬੀਮਾਰੀ ਕਾਰਨ ਦੇਹਾਂਤ ਹੋ ਗਿਆ ਸੀ, ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਉਨ੍ਹਾਂ ਦੇ ਪਿੰਡ ਲੇਲੇਵਾਲਾ ਵਿਖੇ ਇੱਕ ਸ਼ਰਧਾਂਜ�

Read Full Story: http://www.punjabinfoline.com/story/27008