Sunday, April 9, 2017

ਗ੍ਰੰਥੀ ਰਾਗੀ ਪ੍ਰਚਾਰਕ ਸਭਾ ਪੰਜਾਬ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੁਆਰਾ ਗੁਰੂ ਘਰਾਂ 'ਚ ਲੜੀਵਾਰ ਸਰੂਪ ਪ੍ਰਕਾਸ਼ ਕਰਨ ਦੇ ਦਿੱਤੇ ਬਿਆਨ ਦੀ ਕੀਤੀ ਸ਼ਲਾਘਾ

ਤਲਵੰਡੀ ਸਾਬੋ, 9 ਮਾਰਚ (ਗੁਰਜੰਟ ਸਿੰਘ ਨਥੇਹਾ)- ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਦੇ ਮਕਸਦ ਨਾਲ ਹਰੇਕ ਗੁਰੂ ਘਰ ਅੰਦਰ ਲੜੀਵਾਰ ਸਰੂਪ ਪ੍ਰਕਾਸ਼ ਕਰਨ ਦੇ ਦਿੱਤੇ ਬਿਆਨ ਦੀ ਸ਼ਲਾਘਾ ਕੀਤੀ ਹੈ। \r\nਸਥਾਨਕ ਭਾਈ ਡੱਲ ਸਿੰ�

Read Full Story: http://www.punjabinfoline.com/story/26930