ਤਲਵੰਡੀ ਸਾਬੋ, 17 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਹਰਿਆਣਾ ਮੈਨੇਜਮੈਂਟ ਕਮੇਟੀ ਦੇ ਬੀਤੇ ਦਿਨਾਂ ਤੋਂ ਚਲਦੇ ਪ੍ਰਧਾਨਗੀ ਦੇ ਵਿਵਾਦ ਨੂੰ ਹੱਲ ਲਈ ਅੱਜ ਜਗਦੀਸ਼ ਸਿੰਘ ਝੀਂਡਾ ਅਤੇ ਦੀਦਾਰ ਸਿੰਘ ਨਲਵੀ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਆਪਣੇ ਸਮਰਥਕਾਂ ਸਮੇਤ ਉਹਨਾਂ ਦੇ ਅਸਥਾਨ ਗੁਰਦੁਆਰਾ ਗ੍ਰੰਥਸਰ ਸਾਹਿਬ ਦਾਦੂਵਾਲ ਸਾ�