Saturday, April 15, 2017

ਕੈਪਟਨ ਸਾਹਿਬ ਵੀ ਆਈ ਪੀ ਕਲਚਰ ਅਤੇ ਪਰਿਵਾਰਵਾਦ ਦੀ ਰਾਜਨੀਤੀ ਜਲਦੀ ਖਤਮ ਕਰੇ- ਪ੍ਰੋ. ਬਲਜਿੰਦਰ ਕੌਰ ਜਗਾ

ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ \'ਤੇ ਵੀ ਆਈ ਪੀ ਕਲਚਰ ਅਤੇ ਪਰਿਵਾਰਵਾਦ ਦੀ ਰਾਜਨੀਤੀ ਨੂੰ ਖਤਮ ਕੀਤਾ ਜਾਵੇਗਾ ਪ੍ਰੰਤੂ ਕੈਪਟਨ ਸਾਹਿਬ ਕੀਤੇ ਵਾਅਦਿਆਂ ਨੂੰ ਭੁਲਾ ਕੇ ਪਰਿਵਾਰਵਾਦ ਦੀ ਰਾਜਨੀਤੀ ਸ਼ੁਰੂ ਕਰ ਦਿੱਤੀ ਹੈ ਜੋ ਕਿ ਚ�

Read Full Story: http://www.punjabinfoline.com/story/26950