Monday, April 17, 2017

ਕਲੱਬ ਵੱਲੋਂ ਗਰੀਬ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਲਈ ਆਰਥਿਕ ਮੱਦਦ ਕੀਤੀ

ਤਲਵੰਡੀ ਸਾਬੋ, 17 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਬੁਰਜ ਸੇਮਾਂ ਵਿਖੇ ਬਣੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵੱਲੋਂ ਆਪਣੀਆਂ ਚੰਗੀਆਂ ਸਰਗਰਮੀਆਂ ਦੇ ਚਲਦਿਆਂ ਪਿੰਡ ਦੇ ਦੋ ਗਰੀਬ ਪਰਿਵਾਰ ਦੀਆਂ ਲੜਕੀਆ ਦੇ ਵਿਆਹਾਂ ਮੌਕੇ ਬਣਦੀ ਆਰਥਿਕ ਮੱਦਦ ਦੇ ਕੇ ਇੱਕ ਮਿਸਾਲ ਪੈਦਾ ਕਰ ਦਿੱਤੀ ਹੈ। \r\nਇਸ ਸਬੰਧੀ ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਇੱਕ ਗ�

Read Full Story: http://www.punjabinfoline.com/story/26961