Tuesday, May 9, 2017

ਬੇਅਦਬੀ ਘਟਨਾਵਾਂ ਨੂੰ ਰੋਕਣ ਲਈ 1 ਜੂਨ ਨੂੰ ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਦੀ ਹੋਵੇਗੀ ਮੀਟਿੰਗ-ਜਥੇਦਾਰ ਦਾਦੂਵਾਲ

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਵਿੱਚ ਬੀਤੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਦੇ ਗੁਟਕਿਆਂ ਦੀ ਬੇਅਦਬੀ ਦੀਆਂ ਸ਼ੁਰੂ ਹੋਈਆਂ ਘਟਨਾਵਾਂ ਦਾ ਅਜੇ ਤੱਕ ਵੀ ਨਾ ਰੁਕਣਾ ਚਿੰਤਾਜਨਕ ਹੈ। ਜਿੱਥੇ ਪੰਜਾਬ ਵਿੱਚ ਰਾਜ ਕਰ ਚੁੱਕੀ ਅਕਾਲੀ ਭਾਜਪਾ ਸਰਕਾਰ ਨੇ ਬੇਅਬਦੀ ਘਟਨਾਵਾਂ ਨੂੰ ਰੋਕਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਉਵੇਂ ਹੀ ਮੌਜੂਦਾ ਕਾਂਗਰਸ ਸਰ

Read Full Story: http://www.punjabinfoline.com/story/27067