ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵੀਨ ਸਿੰਗਲਾ ਦੇ ਹੁਕਮਾਂ ਅਤੇ ਡੀ. ਐੱਸ. ਪੀ ਤਲਵੰਡੀ ਸਾਬੋ ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ \'ਤੇ ਬੀਤੇ ਦਿਨਾਂ ਤੋਂ ਤਲਵੰਡੀ ਸਾਬੋ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਨਿੱਤ ਦਿਨ ਸਫਲਤਾਵਾਂ ਮਿਲ ਰਹੀਆਂ ਹਨ। ਇਸੇ ਲੜੀ ਵਿੱਚ ਸੀਂਗੋ ਪੁਲਿਸ ਚੌਂਕੀ (ਨਾਕਾ) ਦੀ ਪੁਲਿਸ ਨੂੰ ਉਸ ਸ�