Sunday, May 7, 2017

ਬਾਬਾ ਚੇਤ ਸਿੰਘ ਦੀ 49ਵੀਂ ਅਤੇ ਬਾਬਾ ਸੰਤਾ ਸਿੰਘ ਦੀ 9ਵੀਂ ਬਰ੍ਹਸੀ ਸਬੰਧੀ ਧਾਰਮਿਕ ਸਮਾਗਮ ਬੁੱਢਾ ਦਲ ਮੁੱਖ ਅਸਥਾਨ ਤੇ ਆਰੰਭ

ਤਲਵੰਡੀ ਸਾਬੋ, 7 ਮਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਜੀ ਦੀ 49ਵੀਂ ਅਤੇ ਬਾਬਾ ਸੰਤਾ ਸਿੰਘ ਜੀ ਦੀ ੯ਵੀਂ ਬਰਸੀ ਸਬੰਧੀ ਤਿੰਨ ਰੋਜਾ ਧਾਰਮਿਕ ਸਮਾਗਮ ਅੱਜ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਬੁੱਢਾ ਦਲ ਮੁੱਖ �

Read Full Story: http://www.punjabinfoline.com/story/27054