Tuesday, May 16, 2017

ਗੁਰੂ ਹਰਗੋਬਿੰਦ ਸਕੂਲ ਲਹਿਰੀ ਦੀ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸੌ ਫੀਸਦੀ

ਤਲਵੰਡੀ ਸਾਬੋ, 16 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੁਆਰਾ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ \'ਚ ਨਜ਼ਦੀਕੀ ਪਿੰਡ ਲਹਿਰੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧੀਨ ਚੱਲ ਰਹੇ ਗੁਰੁ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਦੀ ਬਾਰਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ ਹੈ।\r\nਨਤੀਜੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਸ. ਲਖਵਿੰਦਰ ਸ�

Read Full Story: http://www.punjabinfoline.com/story/27093