Wednesday, May 31, 2017

ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਪੱਧਰੀ ਵਰਕਰ ਮੀਟਿੰਗ ਅੱਜ, ਸਾਬਕਾ ਵਿਧਾਇਕ ਸਿੱਧੂ ਨੇ ਸਮੂਹ ਵਿੰਗਾਂ ਦੇ ਅਹੁਦੇਦਾਰਾਂ ਨੂੰ ਮੀਟਿੰਗ ਵਿੱਚ ਪੁੱਜਣ ਦੀ ਤਾਕੀਦ

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੀ ਜਿਲ੍ਹਾ ਪੱਧਰੀ ਜਰੂਰੀ ਵਰਕਰਜ ਮੀਟਿੰਗ ਅੱਜ 1 ਜੂਨ ਨੂੰ ਬਾਦ ਦੁਪਹਿਰ 2 ਵਜੇ ਬਠਿੰਡਾ ਦੇ ਜੀਤ ਪੈਲੇਸ ਵਿਖੇ ਰੱਖੀ ਗਈ ਹੈ ਜਿਸ ਵਿੱਚ ਜਿਲ੍ਹਾ ਬਠਿੰਡਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਵਰਕਰਾਂ ਦਾ ਪਹੁੰਚਣਾ ਜਰੂਰੀ ਕੀਤਾ ਗਿਆ ਹੈ।ਉਕਤ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ

Read Full Story: http://www.punjabinfoline.com/story/27195