Friday, May 12, 2017

ਦਲ ਪੰਥ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਨੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, 12 ਮਈ (ਗੁਰਜੰਟ ਸਿੰਘ ਨਥੇਹਾ)- ਸਿੱਖ ਪੰਥ ਦੀ ਪ੍ਰਮੁੱਖ ਧਾਰਮਿਕ ਜਥੇਬੰਦੀ ਦਲ ਪੰਥ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਜੀ ਨੇ ਬੀਤੇ ਦਿਨ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ (96ਵੇਂ ਕ੍ਰੋੜੀ) ਨਾਲ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹ�

Read Full Story: http://www.punjabinfoline.com/story/27077