Saturday, May 13, 2017

ਤਿੰਨ ਮਹੀਨਿਆ ਦੇ ਅੰਦਰ-ਅੰਦਰ ਹਲਕਾ ਸੰਗਰੂਰ ਦੇ ਯੋਗ ਲਾਭਪਾਤਰੀਆਂ ਨੂੰ ਪੈਨਸ਼ਨਾਂ ਲਗਾਉਣ ਦੀ ਪ੍ਰਕਿਰਿਆ ਹੋਵੇਗੀ ਪੂਰੀ-ਵਿਜੇਇੰਦਰ ਸਿੰਗਲਾ

ਗੁਰਵਿੰਦਰ ਰੋਮੀ ਭਵਾਨੀਗੜ 13 ਮਈ { ਭਵਾਨੀਗੜ } ਵਿਧਾਨ ਸਭਾ ਹਲਕਾ ਸੰਗਰੂਰ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਅਤੇ ਵਾਅਦੇ ਪੂਰਾ ਕਰਨ ਦੀ ਅਹਿਮ ਕੜੀ ਵਜੋਂ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਨੂੰ ਰਾਜ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਘਰਾਂ ਦੇ ਨਜਦੀਕ ਹੀ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਪ੍ਰਗਟਾਵਾ ਅੱਜ ਵਿਧਾ

Read Full Story: http://www.punjabinfoline.com/story/27082