Tuesday, May 23, 2017

ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ 'ਤੇ ਕੀਤੀ ਜਾ ਰਹੀ ਕਾਰਵਾਈ ਦੀ ਆਰ ਐਮ ਪੀ ਡਾਕਟਰ ਯੂਨੀਅਨ ਵੱਲੋਂ ਸ਼ਲਾਘਾ

ਤਲਵੰਡੀ ਸਾਬੋ, 23 ਮਈ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਨੇ ਤਲਵੰਡੀ ਸਾਬੋ ਦੀ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ \'ਤੇ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਪਿੰਡ ਮਾਹੀਨੰਗਲ ਵਿਖੇ ਪਿੰਡ ਦੇਸੂ ਮਲਕਾਣਾ ਦੇ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਵਗੈਰਾ ਜੋ ਫੜ੍ਹੀ ਗਈ ਸੀ �

Read Full Story: http://www.punjabinfoline.com/story/27135